Add parallel Print Page Options

ਸਵਰਗ ਵਿੱਚ ਲੋਕ ਪਰਮੇਸ਼ੁਰ ਦੀ ਉਸਤਤਿ ਕਰਦੇ ਹਨ

19 ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ,

“ਹਲਲੂਯਾਹ!
ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।
ਨਿਆਂ ਉਸ ਦੇ ਹਨ ਸੱਚੇ ਤੇ ਸਹੀ।
ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ
    ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ।
ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”

Read full chapter